Bible Language

Acts 5:28 (PSALMS_116_2)

Versions

PAV   ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ