Bible Language

Judges 15:11 (PSALMS_16_2)

Versions

PAV   ਤਦ ਯਹੂਦਾਹ ਦੇ ਤਿੰਨ ਹਜ਼ਾਰ ਜੁਆਨਾਂ ਨੇ ਏਟਾਮ ਪੱਥਰ ਦੀ ਉਸ ਗੁਫਾ ਉੱਤੇ ਜਾ ਕੇ ਸਮਸੂਨ ਨੂੰ ਆਖਿਆ. ਤੈਨੂੰ ਖਬਰ ਨਹੀਂ ਜੋ ਸਾਡੇ ਉੱਤੇ ਫਲਿਸਤੀ ਰਾਜ ਕਰਦੇ ਹਨ ਸੋ ਤੂੰ ਸਾਡੇ ਨਾਲ ਇਹ ਕੀ ਕੀਤੀ? ਉਹ ਨੇ ਉਨ੍ਹਾਂ ਨੂੰ ਆਖਿਆ, ਜੇਹੀ ਉਨ੍ਹਾਂ ਨੇ ਮੇਰੇ ਨਾਲ ਕੀਤੀ ਤੇਹੀ ਮੈਂ ਉਨ੍ਹਾਂ ਨਾਲ ਕੀਤੀ