Bible Language

John 1:33 (PSALMS_33_2)

Versions

PAV   ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ