Bible Language

Romans 1:32 (PSALMS_45_7)

Versions

PAV   ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।