Bible Language

John 13:33 (PSALMS_81_16)

Versions

PAV   ਹੇ ਬਾਲਕੋਂ, ਹੁਣ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ ਤੁਸੀਂ ਮੈਨੂੰ ਭਾਲੋਗੇ ਅਤੇ ਜਿਸ ਤਰਾਂ ਮੈਂ ਯਹੂਦੀਆਂ ਨੂੰ ਕਿਹਾ ਸੀ ਕਿ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਸੱਕਦੇ ਓਸੇ ਤਰਾਂ ਹੁਣ ਮੈਂ ਤੁਹਾਨੂੰ ਵੀ ਆਖਦਾ ਹਾਂ