Bible Language

Luke 4:36 (PSALMS_83_5)

Versions

PAV   ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!