Bible Language

Matthew 2:13 (PSALMS_86_6)

Versions

PAV   ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ