Bible Language

Matthew 2:7 (PSALMS_86_6)

Versions

PAV   ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ