Bible Language

Ecclesiastes 2:15 (PSALMS_95_1)

Versions

PAV   ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੇਹੀਕੁ ਮੂਰਖ ਉੱਤੇ ਬੀਤਦੀ ਹੈ ਤੇਹੀ ਮੇਰੇ ਉੱਤੇ ਬੀਤੇਗੀ, ਤਾਂ ਫੇਰ ਮੈਂ ਵਧੀਕ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਭਈ ਇਹ ਵੀ ਵਿਅਰਥ ਹੀ ਹੈ।