Bible Language

Exodus 15:1 (PSALMS_95_1)

Versions

PAV   ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।