Bible Language

Jeremiah 39:5 (PSALMS_95_1)

Versions

PAV   ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ