Bible Language

Jeremiah 41:9 (PSALMS_95_1)

Versions

PAV   ਇਹ ਭੋਹਰਾ ਉਹ ਸੀ ਜਿਹੜਾ ਆਸਾ ਪਾਤਸ਼ਾਹ ਨੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸ਼ਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਵੱਢਿਆਂ ਹੋਇਆ ਨਾਲ ਭਰ ਦਿੱਤਾ