Bible Language

Mark 14:55 (PSALMS_95_1)

Versions

PAV   ਤਦ ਪਰਧਾਨ ਜਾਜਕ ਅਤੇ ਸਾਰੀ ਮਹਾ ਸਭਾ ਨੇ ਯਿਸੂ ਦੇ ਵਿੱਰੁਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਢੂੰਡੀ ਪਰ ਨਾ ਲੱਭੀ