Bible Language

Mark 3:22 (PSALMS_95_1)

Versions

PAV   ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ