Bible Language

Revelation 7:11 (PSALMS_95_1)

Versions

PAV   ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚੌਹਾਂ ਜੰਤੂਆਂ ਦੇ ਦੁਆਲੇ ਖਲੋਤੇ ਸਨ ਤਾਂ ਓਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ