Bible Language

Acts 20:6 (ROMANS_7_21)

Versions

PAV   ਅਤੇ ਪਤੀਰੀ ਰੋਟੀ ਦੇ ਦਿਨਾਂ ਦੇ ਪਿੱਛੋਂ ਅਸੀਂ ਫ਼ਿਲਿੱਪੈ ਤੋਂ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਰ ਸੱਤ ਦਿਨ ਉੱਥੇ ਟਿਕੇ।।