Bible Language

Luke 18:13 (ROMANS_9_25)

Versions

PAV   ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!