Bible Language

1 Peter 2:24 (ROMANS_9_8)

Versions

PAV   ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ