Bible Language

Hosea 2:5 (ROMANS_9_8)

Versions

PAV   ਓਹਨਾਂ ਦੀ ਮਾਂ ਨੇ ਜ਼ਨਾਹ ਕੀਤਾ ਹੈ, ਓਹਨਾਂ ਦੀ ਜਣਨੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਧਗੜਿਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਮੇਰਾ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ!