Bible Language

Hosea 2:8 (ROMANS_9_8)

Versions

PAV   ਉਹ ਨੇ ਨਾ ਜਾਤਾ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈ ਅਤੇ ਤੇਲ ਦਿੰਦਾ ਸਾਂ, ਅਤੇ ਉਹ ਨੂੰ ਚਾਂਦੀ ਸੋਨਾ ਵਾਫਰ ਦਿੰਦਾ ਰਿਹਾ, ਜਿਹੜਾ ਓਹਨਾਂ ਨੇ ਬਆਲ ਲਈ ਵਰਤਿਆਂ!