Bible Language

2 Kings 18:12 (RUTH_1_2)

Versions

PAV   ਕਿਉਂ ਜੋ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦੀ ਉਲੰਘਣਾ ਕੀਤੀ। ਉਹ ਸਭ ਕੁਝ ਜਿਹ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਓਹਨਾਂ ਨੇ ਨਾ ਤਾਂ ਮੰਨਿਆ ਅਰ ਨਾ ਉਹ ਨੂੰ ਪੂਰਾ ਕੀਤਾ।।