Bible Language

Luke 16:15 (RUTH_1_2)

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ