Versions
PAV ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਦਾ ਇੱਕ ਪੁੱਤ੍ਰ ਦੁਹਾਂ ਪੈਰਾਂ ਤੋਂ ਲੰਙਾ ਸੀ ਸੋ ਜਿਸ ਵੇਲੇ ਸ਼ਾਊਲ ਅਤੇ ਯੋਨਾਥਾਨ ਦੀ ਖਬਰ ਯਿਜ਼ਰਾਏਲ ਤੋਂ ਆਈ ਤਾਂ ਉਹ ਪੰਜਾਂ ਵਰਿਹਾਂ ਦਾ ਸੀ ਸੋ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ ਅਤੇ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜੇਹਾ ਹੋਇਆ ਜੋ ਉਹ ਡਿੱਗ ਪਿਆ ਅਤੇ ਲੰਙਾ ਹੋ ਗਿਆ ਅਤੇ ਉਹ ਦਾ ਨਾਉਂ ਮਫ਼ੀਬੋਸ਼ਥ ਸੀ