Bible Language

Esther 1:19 (RUTH_2_22)

Versions

PAV   ਜੇ ਕਰ ਪਾਤਸ਼ਾਹ ਨੂੰ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਨਿਕਲੇ ਅਤੇ ਉਹ ਫਾਰਸੀਆਂ ਅਤੇ ਸ਼ਾਹੀ ਮਾਦੀਆਂ ਦੇ ਕਾਨੂੰਨਾਂ ਵਿੱਚ ਲਿਖਿਆ ਜਾਵੇ ਤਾਂ ਜੋ ਉਹ ਨਾ ਬਦਲੇ ਕਿ ਅੱਗੇ ਨੂੰ ਵਸਤੀ ਮਲਕਾ ਅਹਸ਼ਵੇਰੋਸ ਪਾਤਸ਼ਾਹ ਦੇ ਸਨਮੁਖ ਕਦੀ ਨਾ ਆਵੇ ਅਤੇ ਪਾਤਸ਼ਾਹ ਉਸ ਦੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ