Bible Language

2 Samuel 16:22 (RUTH_2_5)

Versions

PAV   ਸੋ ਉਨ੍ਹਾਂ ਨੇ ਹਵੇਲੀ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਆਪਣੇ ਪਿਤਾ ਦੀਆਂ ਸੁਰੀਤਾਂ ਦੇ ਨਾਲ ਸੰਗ ਕੀਤਾ