Bible Language

Ezekiel 1:13 (RUTH_4_17)

Versions

PAV   ਅਤੇ ਉਨ੍ਹਾਂ ਜੰਤੂਆਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸਾਲਾਂ ਵਰਗਾ ਸੀ ਅਤੇ ਉਹ ਜੰਤੂਆਂ ਦੇ ਵਿਚਾਲੇ ਏਧਰ ਉੱਧਰ ਆਉਂਦੀ ਜਾਂਦੀ ਸੀ ਅਤੇ ਉਹ ਅੱਗ ਚਮਕ ਵਾਲੀ ਸੀ, ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ