Bible Language

Numbers 6:3 (RUTH_4_17)

Versions

PAV   ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ