Bible Language

1 Chronicles 15:17 (RV) Revised Version

Versions

PAV   ਸੋ ਲੇਵੀਆਂ ਨੇ ਯੋਏਲ ਦੇ ਪੁੱਤ੍ਰ ਹੇਮਾਨ ਨੂੰ ਥਾਪਿਆ, ਨਾਲ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤ੍ਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤ੍ਰ ਯੋਥਾਨ ਨੂੰ
IRVPA   ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ