Bible Language

1 Chronicles 15:2 (RV) Revised Version

Versions

PAV   ਉਸ ਵੇਲੇ ਦਾਊਦ ਨੇ ਆਖਿਆ, ਲੇਵੀਆਂ ਦੇ ਬਾਝੋਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਅੰਗੀਕਾਰ ਕੀਤਾ ਹੈ ਕਿ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਅਰ ਸਦਾ ਤੋੜੀ ਉਸ ਦੇ ਅੱਗੇ ਸੇਵਾ ਕਰਨ
IRVPA   ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”