Bible Language

1 Chronicles 15:26 (RV) Revised Version

Versions

PAV   ਅਰ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਕੇ ਲਈ ਜਾਂਦੇ ਸਨ, ਤਾਂ ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਮੇਢੇ ਬਲੀਦਾਨ ਲਈ ਚੜ੍ਹਾਏ
IRVPA   ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।