Bible Language

1 Chronicles 15:27 (RV) Revised Version

Versions

PAV   ਅਰ ਦਾਊਦ ਅਰ ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਅਰ ਗਵੱਯੇ ਅਰ ਗਵੱਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਦਾ ਕਲਾਉਂਤ ਸੀ ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ ਅਰ ਦਾਊਦ ਨੇ ਕਤਾਨ ਦਾ ਏਫ਼ੋਦ ਵੀ ਪਹਿਨਿਆ ਹੋਇਆ ਸੀ
IRVPA   ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।