Bible Language

1 Chronicles 15:3 (RV) Revised Version

Versions

PAV   ਅਰ ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿਚ ਸੱਦ ਕੇ ਇਕੱਠਾ ਕੀਤਾ, ਜੋ ਓਹ ਯਹੋਵਾਹ ਦੇ ਸੰਦੂਕ ਨੂੰ ਉਸ ਅਸਥਾਨ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ ਚੜ੍ਹਾ ਲਿਆਉਣ
IRVPA   ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।