Bible Language

1 Chronicles 16:29 (RV) Revised Version

Versions

PAV   ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤ੍ਰਤਾਈ ਦੀ ਸਜ਼ਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
IRVPA   ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।