Bible Language

1 Chronicles 16:40 (RV) Revised Version

Versions

PAV   ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ ਨਿਤ ਪਰਭਾਤ ਅਰ ਸੰਧਿਆ ਨੂੰ ਹੋਮ ਬਲੀ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
IRVPA   ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ