Bible Language

1 Chronicles 18:2 (RV) Revised Version

Versions

PAV   ਅਰ ਉਸ ਨੇ ਮੋਆਬ ਦੇਸ ਨੂੰ ਮਾਰਿਆ ਅਰ ਮੋਆਬ ਦੇਸ ਵਾਲੇ ਦਾਊਦ ਦੇ ਦਾਸ ਹੋਏ, ਅਰ ਨਜ਼ਰਾਂ ਲਿਆਏ।।
IRVPA   ਫਿਰ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ।