Bible Language

1 Chronicles 7:40 (RV) Revised Version

Versions

PAV   ਏਹ ਸਾਰੇ ਆਸ਼ੇਰ ਦੇ ਪੁੱਤ੍ਰ ਸਨ, - ਪਿਤਰਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਡਾਢੇ ਸੂਰਮੇ, ਸ਼ਜ਼ਾਦਿਆਂ ਦੇ ਮੁਖੀਏ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾ ਦੇ ਜੋਧੇ ਗਿਣੇ ਗਏ ਸੋ ਛਬੀ ਹਜ਼ਾਰ ਸਨ।।
IRVPA   ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ। PE