Bible Language

1 Chronicles 8:40 (RV) Revised Version

Versions

PAV   ਅਤੇ ਊਲਾਮ ਦੇ ਪੁੱਤ੍ਰ ਡਾਢੇ ਸੂਰਮੇ ਤੇ ਤੀਰੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤ੍ਰ ਤੇ ਪੋਤ੍ਰੇ ਅਰਥਾਤ ਡੇਢ ਸੌ ਸਨ। ਏਹ ਸਾਰੇ ਬਿਨਯਾਮੀਨ ਦੇ ਪੁੱਤ੍ਰਾਂ ਵਿੱਚੋਂ ਸਨ।।
IRVPA   ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ। PE