Bible Language

1 Corinthians 12:25 (RV) Revised Version

Versions

PAV   ਭਈ ਸਰੀਰ ਵਿੱਚ ਫੋਟਰ ਨਾ ਪਏ ਸਗੋਂ ਅੰਗ ਇੱਕ ਦੂਏ ਦੇ ਲਈ ਇੱਕ ਸਮਾਨ ਚਿੰਤਾ ਕਰਨ
ERVPA   ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸ਼ਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
IRVPA   ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ।