Bible Language

1 Corinthians 12:26 (RV) Revised Version

Versions

PAV   ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ
ERVPA   ਜੇ ਸ਼ਰੀਰ ਦਾ ਇੱਕ ਅੰਗ ਦੁਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
IRVPA   ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।