Bible Language

1 Kings 21:29 (RV) Revised Version

Versions

PAV   ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਏਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਏਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤ੍ਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਏਹ ਬੁਰਿਆਈ ਲਿਆਵਾਂਗਾ।।
IRVPA   ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ। PE