Bible Language

1 Samuel 14:3 (RV) Revised Version

Versions

PAV   ਅਤੇ ਆਹੀਯਾਹ ਅਹਿਟੂਬ ਦਾ ਪੁੱਤ੍ਰ ਜੋ ਈਕਾਬੋਦ ਦਾ ਭਰਾ ਸੀ ਫ਼ੀਨਹਾਸ ਦਾ ਪੋਤ੍ਰਾ ਅਤੇ ਏਲੀ ਦਾ ਪੜ ਪੋਤ੍ਰਾ ਸੀ ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।।
IRVPA   ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।