Bible Language

1 Samuel 21:4 (RV) Revised Version

Versions

PAV   ਜਾਜਕ ਨੇ ਦਾਊਦ ਨੂੰ ਉੱਤਰ ਦੇਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤ੍ਰ ਰੋਟੀਆਂ ਹਨ ਜੇ ਕਦੀ ਜੁਆਨਾਂ ਨੇ ਸੱਚ ਮੁੱਚ ਆਪਣੇ ਆਪ ਨੂੰ ਤੀਵੀਆਂ ਕੋਲੋਂ ਵੱਖਰਾ ਰੱਖਿਆ ਹੋਵੇ
IRVPA   ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।