Bible Language

1 Samuel 28:1 (RV) Revised Version

Versions

PAV   ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਫਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰਿਆਂ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
IRVPA   ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ