Bible Language

1 Samuel 2:33 (RV) Revised Version

Versions

PAV   ਅਤੇ ਤੇਰਾ ਉਹ ਮਨੁੱਖ ਜਿਸ ਨੂੰ ਮੈਂ ਆਪਣੀ ਜਗਵੇਦੀ ਤੋਂ ਨਾ ਵੱਢਾਂਗਾ ਉਹੋ ਤੇਰੀਆਂ ਅੱਖੀਆਂ ਕੱਢਣ ਵਾਲਾ ਬਣੇਗਾ ਅਤੇ ਤੇਰੇ ਮਨ ਦਾ ਦੁਖਦਾਈ ਬਣੇਗਾ ਅਤੇ ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ ਖਪ ਜਾਵੇਗਾ
IRVPA   ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।