Bible Language

1 Samuel 5:2 (RV) Revised Version

Versions

PAV   ਅਤੇ ਜਦ ਫਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਲਿਆ ਤਾਂ ਓਹ ਉਸ ਨੂੰ ਦਾਗੋਨ ਦੇ ਘਰ ਵਿੱਚ ਲਿਆਏ ਅਤੇ ਦਾਗੋਨ ਕੋਲ ਰੱਖਿਆ।।
IRVPA   ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ।