Bible Language

1 Corinthians 9:12 (RV) Revised Version

Versions

PAV   ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧਕੇ ਨਹੀਂ? ਪਰ ਅਸਾਂ ਆਪਣੇ ਇਸ ਹੱਕ ਨੂੰ ਚਲਾਇਆ ਨਹੀਂ ਪਰੰਤੂ ਸੱਭੋ ਕੁੱਝ ਝੱਲ ਲੈਂਦੇ ਹਾਂ ਭਈ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਅਟਕਾਉ ਨਾ ਪਾਈਏ