Bible Language

1 Kings 21:2 (RV) Revised Version

Versions

PAV   ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ ਮੈਨੂੰ ਦੇ ਦੇਹ ਭਈ ਏਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ