Bible Language

1 Samuel 17:45 (RV) Revised Version

Versions

PAV   ਪਰ ਦਾਊਦ ਨੇ ਫਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈਂ ਪਰ ਮੈਂ ਸੈਨਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੈਂ ਲੱਜਿਆਵਾਨ ਕੀਤਾ ਤੇਰੇ ਕੋਲ ਆਉਂਦਾ ਹਾਂ!