Bible Language

1 Samuel 21:5 (RV) Revised Version

Versions

PAV   ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਤੀਵੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਪੈਂਡਾ ਮਮੂਲੀ ਜਿਹਾ ਸੀ ਸੋ ਓਹਨਾਂ ਦੇ ਭਾਂਡੇ ਅੱਜ ਕਿੰਨੇ ਵਧੀਕ ਸ਼ੁੱਧ ਹੋਣਗੇ