Bible Language

1 Samuel 22:8 (RV) Revised Version

Versions

PAV   ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਸਰਦਾਰ ਬਣਾਵੇਗਾ ਜੋ ਤੁਸਾਂ ਸਭਨਾਂ ਨੇ ਮੇਰੇ ਵਿਰੋਧੀ ਬਣਨ ਦਾ ਏਕਾ ਕੀਤਾ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਭਈ ਮੇਰੇ ਪੁੱਤ੍ਰ ਨੇ ਯੱਸੀ ਦੇ ਪੁੱਤ੍ਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲੈ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤ੍ਰ ਨੇ ਮੇਰੇ ਟਹਿਲੂਏ ਨੂੰ ਚੁੱਕਿਆ ਹੈ?।।